Difference between revisions 119322 and 126268 on pawiki

[[File:Dialects Of Punjabi.jpg|thumb|right|450px|ਪੰਜਾਬੀ ਉਪਭਾਸ਼ਾਵਾਂ ਦਾ ਨਕਸ਼ਾ]]'''
ਪੰਜਾਬੀ ਉਪਭਾਸ਼ਾਵਾਂ''' ਦੀ ਵੱਡੀ ਗਿਣਤੀ ਪਾਕਿਸਤਾਨ ਵਿੱਚ ਬੋਲੀ ਜਾਂਦੀ ਹੈ।ਇਹ  ਉਥੋਂ ਦੀ ਲਗਪਗ 60% ਅਬਾਦੀ ਦੁਆਰਾ ਬੋਲੀਆਂ ਜਾਂਦੀਆਂ ਹਨ। ਮਿਆਰੀ ਪੰਜਾਬੀ ਉਪਭਾਸ਼ਾਵਾਂ (ਮਾਝੀ, ਝਾਂਗਵੀ, ਸ਼ਾਹਪੁਰੀ, ਪੋਠੋਹਾਰੀ ਅਤੇ ਧਨੀ) ਪਾਕਿਸਤਾਨ ਦੀ 44.15% ਅਬਾਦੀ ਦੁਆਰਾ ਬੋਲੀਆਂ ਜਾਂਦੀਆਂ ਹਨ। ਭਾਰਤੀ ਪੰਜਾਬ ਵਿੱਚ ਵੀ ਕਈ ਪੰਜਾਬੀ ਉਪਭਾਸ਼ਾਵਾਂ ਬੋਲੀਆਂ ਜਾਂਦੀਆਂ। 
ਹੇਠਾਂ ਪੰਜਾਬੀ ਦੀਆਂ ਕੁਝ ਉਪ ਭਾਸ਼ਾਂਵਾਂ ਬਾਰੇ ਲਿਖਿਆ ਹੈ:-

== ਮਾਝੀ==

(contracted; show full)
ਕਿਰਦੰਤ ਰੂਪ ਵੀ ਦੂਜੀਆਂ ਉਪਭਾਸ਼ਾਵਾਂ ਨਾਲੋਂ ਫ਼ਰਕ ਵਾਲੇ ਹਨ।  /-ਇਆ/ ਅੰਤਕ ਕਿਰਦੰਤੀ ਰੂਪ ਆਮ ਪੰਜਾਬੀ ਲੱਛਣ ਹਨ।
ਜਿਵੇਂ 'ਪੜ੍ਹ' ਤੋਂ 'ਪੜ੍ਹਿਆ, 'ਕਰ' ਤੋਂ 'ਕਰਿਆ ਆਦਿ ਪਰ ਇਨ੍ਹਾਂ ਦਾ ਨਿਕਟ-ਤਤਸਮੀ ਰੂਪ /ਕੀਤਾ, ਸੀਤਾ/ਵੀ ਵਰਤੋਂ ਵਿੱਚ ਆਉਦਾ ਹੈ। ਮਾਝੀ 
ਵਿੱਚ ਆਮ ਨਾਲੋਂ ਵੱਧ ਅਜਿਹੇ ਰੂਪ ਪਰਚੱਲਿਤ ਹਨ, ਜਿਵੇਂ ਕਿ ਡਿੱਠਾ, ਰਿੱਧਾ, ਧੋਤਾ, ਗੁੱਧਾ ਆਦਿ। ਮਾਝੀ ਵਿੱਚ ਕੁਝ ਹੋਰ ਨਿਵੇਕਲੇ ਤੱਤ ਕਿਰਿਆ
ਦੇ ਅਖ਼ੀਰ ਵਿੱਚ ਜੁੜਵੇਂ ਬੋਲੇ ਜਾਂਦੇ ਹਨ। ਜਿਵੇਂ ਕਿ ਆਖਿਆ ਸੂ, ਕੀ ਕੀਤਾ ਸੂ ਆਦਿ।
==ਝੰਗੋਚੀ/ਝਾਂਗਵੀ==



==ਜੰਗਲੀ/ਰਚਨਾਵੀ==
==ਥਾਲੋਚੀ==
==ਸ਼ਾਹਪੁਰੀ==
==ਧਨੀ==
==ਪੋਠੋਹਾਰੀ/ਪਹਾੜੀ==
ਪੋਠੋਹਾਰੀ ਪਾਕਿਸਤਾਨ ਵਿੱਚ [[ਪੋਠੋਹਾਰ]] ਦੇ ਇਲਾਕੇ ਵਿੱਚ ਬੋਲੀ ਜਾਂਦੀ ਹੈ। ਇਸ ਦਾ ਖੇਤਰ ਜ਼ਿਲਾ ਜਿਹਲਮ ਰਾਵਲਪਿੰਡੀ ਹੈ।
(contracted; show full)*ਪੁਆਧੀ ਨਿਵੇਕਲੀ ਸ਼ਬਦਾਵਲੀ

ਗੋਰੂ (ਡੰਗਰ), ਚਤੌਲੀਆਂ (ਨਵਾਂ ਜੰਮਿਆ ਬੱਚਾ), ਸਿੰਘ ਜੀ (ਸਹੁਰਾ), ਗੰਠ/ਗੱਠ (ਗੰਢ), ਛੋਕੜੀ (ਕੁੜੀ), ਮ੍ਹੈਂਸ (ਮੱਝ), ਘਰੜ (ਅਧਰਿੜਕੀ
ਲੱਸੀ), ਚਾਸਣੀ (ਕੜਾਹੀ), ਗੈਂ (ਗਾਊ), ਉਗਣ-ਆਥਨ (ਸਵੇਰ-ਸ਼ਾਮ), ਕਚਰਾ (ਖਰਬੂਜ਼ਾ), ਬਾਂਸਣ (ਭਾਂਡਾ), ਭੱਤ (ਚੌਲ), ਬਿਆਈ
(ਸੂਈ ਮੱਝ), ਅਤੇ ਥੌੜ (ਸਥਾਨ)
{{ਅੰਤਕਾ}}

[[ਸ਼੍ਰੇਣੀ:ਪੰਜਾਬੀ ਭਾਸ਼ਾ]]