Difference between revisions 229642 and 229647 on pawiki

{{ਬਾਰੇ|ਮੁਲਕ|ਇਸੇ ਨਾਂ ਦੇ ਮਹਾਂ-ਮਹਾਂਦੀਪ|ਅਮਰੀਕਾ (ਮਹਾ-ਮਹਾਂਦੀਪ)}}

{{Infobox country
|conventional_long_name = ਸੰਯੁਕਤ ਰਾਜ ਅਮਰੀਕਾ
|common_name = ਸੰਯੁਕਤ ਰਾਜ
|image_flag = Flag of the United States.svg
|image_coat = Great Seal of the United States (obverse).svg
|symbol_type = Great Seal
(contracted; show full)


==ਇਤਿਹਾਸ==
[[ਕੋਲੰਬਸ]] ਨੇ ਸੰਨ 1492 ਵਿੱਚ ਅਮਰੀਕਾ ਲੱਭਿਆ। [[ਸਪੇਨ]], [[ਫਰਾਂਸ]] ਅਤੇ [[ਇੰਗਲੈਂਡ]] ਦੇ ਵਾਸੀਆਂ ਨੇ ਇੱਥੇ ਬਸਤੀਆਂ ਸਥਾਪਿਤ ਕੀਤੀਆਂ। ਹੌਲੀ-ਹੌਲੀ ਇੰਗਲੈਂਡ ਦੇ ਬਸਤੀਵਾਦੀਆਂ ਨੇ ਸਪੇਨ ਅਤੇ ਫਰਾਂਸੀਸੀ ਬਸਤੀਆਂ ਤੋਂ ਉਨ੍ਹਾਂ ਦਾ ਇਲਾਕਾ ਲੈ ਲਿਆ ਅਤੇ ਅਮਰੀਕਾ, ਇੰਗਲੈਂਡ ਦੀ ਬਸਤੀ ਬਣ ਗਈ। ਅਮਰੀਕੀ ਲੋਕਾਂ ਨੇ ਇੰਗਲੈਂਡ ਤੋਂ ਆਜ਼ਾਦ ਹੋਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਅਤੇ ਸੰਨ 1776 ਵਿੱਚ ਇੰਗਲੈਂਡ ਤੋਂ ਆਜ਼ਾਦ ਹੋ ਕੇ ਅਮਰੀਕਾ ਇੱਕ ਆਜ਼ਾਦ ਦੇਸ਼ ਬਣ ਗਿਆ ਪਰ ਅਮਰੀਕਾ ਦੁਨੀਆਂ ਦੇ ਨਕਸ਼ੇ ‘ਤੇ ਇੱਕ ਮਹੱਤਵਪੂਰਨ ਦੇਸ਼ ਨਹੀਂ ਸੀ। 

:ਅਮਰੀਕਾ ਦਾ ਮੁੱਢ ਬਹੁਤ ਹੀ ਨਿਮਨ ਅਤੇ ਨਿਮਰ ਵਰਗਾਂ ਨੇ ਬੰਨ
ਿ੍ਹਿਆ । ਮੁੱਖ ਤੌਰ ‘ਤੇ ਤਿੰਨ ਤਰ੍ਹਾਂ ਦੇ ਲੋਕ ਯੂਰਪ ਤੋਂ ਅਮਰੀਕਾ ਆ ਕੇ ਵਸੇ। ਪਹਿਲਾ ਵਰਗ ਉਹ ਸੀ ਜੋ ਯੂਰਪ ਵਿੱਚ ਬਹੁਤ ਗ਼ਰੀਬੀ ਅਤੇ  ਭੁੱਖਮਰੀ ਦਾ ਸ਼ਿਕਾਰ ਸੀ। ਲੱਖਾਂ ਲੋਕ ਅਜਿਹੀ ਮੌਤ ਤੋਂ ਬਚਣ ਲਈ ਅਮਰੀਕਾ ਆ ਵਸੇ। ਮੁੱਢ ਵਿੱਚ ਅਮਰੀਕਾ ਦੀ ਵਸੋਂ ਦਾ ਵੱਡਾ ਹਿੱਸਾ ਉਹੀ ਲੋਕ ਸਨ ਜੋ ਯੂਰਪ ਵਿੱਚ ਕੋਈ ਸਮਾਜਿਕ, ਆਰਥਿਕ ਜਾਂ ਰਾਜਨੀਤਕ ਸਥਾਨ ਹਾਸਲ ਨਹੀਂ ਕਰ ਸਕੇ ਅਤੇ ਉਹ ਯੂਰਪੀ ਸਮਾਜ ਦਾ ਸਭ ਤੋਂ ਹੇਠਲਾ ਨਿਮਰ ਅਤੇ ਨਿਮਨ ਵਰਗ ਹੀ ਕਹੇ ਜਾ ਸਕਦੇ ਸਨ। 

(contracted; show full){{ਸੰਯੁਕਤ ਰਾਜ ਦੇ ਰਾਜਸੀ ਵਿਭਾਗ}}

== ਬਾਹਰੀ ਕੜੀ ==
{{ਕਾਮਨਜ਼|United States}}


[[ਸ਼੍ਰੇਣੀ:ਉੱਤਰੀ ਅਮਰੀਕਾ ਦੇ ਦੇਸ਼]]
[[ਸ਼੍ਰੇਣੀ:ਸੰਯੁਕਤ ਰਾਜ ਅਮਰੀਕਾ ਦੇ ਰਾਜ]]