Difference between revisions 233784 and 246474 on pawiki{{ਬਾਰੇ|ਮੁਲਕ|ਇਸੇ ਨਾਂ ਦੇ ਮਹਾਂ-ਮਹਾਂਦੀਪ|ਅਮਰੀਕਾ (ਮਹਾ-ਮਹਾਂਦੀਪ)}} {{Infobox country |conventional_long_name = ਸੰਯੁਕਤ ਰਾਜ ਅਮਰੀਕਾ |common_name = ਸੰਯੁਕਤ ਰਾਜ |image_flag = Flag of the United States.svg |image_coat = Great Seal of the United States (obverse).svg |symbol_type = Great Seal (contracted; show full) |footnote_d = {{note|UTCbox}} See [[Time in the United States]] for details about laws governing time zones in the United States. |footnote_e = {{note|driving}} Except [[United States Virgin Islands|U.S. Virgin Islands]]. }} ⏎ ⏎ '''ਸੰਯੁਕਤ ਰਾਜ ਅਮਰੀਕਾ''' ਜਾਂ '''ਅਮਰੀਕਾ ਦੇ ਇਕ-ਜੁੱਟ ਰਾਜ''' ({{en|United States of America}} ਅਤੇ ਆਮ ਬੋਲਚਾਲ ਵਿੱਚ '''ਅਮਰੀਕਾ''', '''ਯੂ-ਐੱਸ-ਏ''', ਜਾਂ '''ਯੂ-ਐੱਸ''' ਕਿਹਾ ਜਾਂਦਾ ਹੈ) [[ਉੱਤਰੀ ਅਮਰੀਕਾ]] ਦਾ ਇੱਕ ਦੇਸ਼ ਹੈ। ਇਸ ਵਿੱਚ [[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]] ਬੋਲੀ ਜਾਂਦੀ ਹੈ। ਅਮਰੀਕਾ ਦੀ ਰਾਜਧਾਨੀ [[ਵਾਸ਼ਿੰਗਟਨ, ਡੀ.ਸੀ.]] ਹੈ। ⏎ ⏎ ==ਇਤਿਹਾਸ== [[ਕੋਲੰਬਸ]] ਨੇ ਸੰਨ 1492 ਵਿੱਚ ਅਮਰੀਕਾ ਲੱਭਿਆ। [[ਸਪੇਨ]], [[ਫਰਾਂਸ]] ਅਤੇ [[ਇੰਗਲੈਂਡ]] ਦੇ ਵਾਸੀਆਂ ਨੇ ਇੱਥੇ ਬਸਤੀਆਂ ਸਥਾਪਿਤ ਕੀਤੀਆਂ। ਹੌਲੀ-ਹੌਲੀ ਇੰਗਲੈਂਡ ਦੇ ਬਸਤੀਵਾਦੀਆਂ ਨੇ ਸਪੇਨ ਅਤੇ ਫਰਾਂਸੀਸੀ ਬਸਤੀਆਂ ਤੋਂ ਉਨ੍ਹਾਂ ਦਾ ਇਲਾਕਾ ਲੈ ਲਿਆ ਅਤੇ ਅਮਰੀਕਾ, ਇੰਗਲੈਂਡ ਦੀ ਬਸਤੀ ਬਣ ਗਈ। ਅਮਰੀਕੀ ਲੋਕਾਂ ਨੇ ਇੰਗਲੈਂਡ ਤੋਂ ਆਜ਼ਾਦ ਹੋਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਅਤੇ ਸੰਨ 1776 ਵਿੱਚ ਇੰਗਲੈਂਡ ਤੋਂ ਆਜ਼ਾਦ ਹੋ ਕੇ ਅਮਰੀਕਾ ਇੱਕ ਆਜ਼ਾਦ ਦੇਸ਼ ਬਣ ਗਿਆ ਪਰ ਅਮਰੀਕਾ ਦੁਨੀਆਂ ਦੇ ਨਕਸ਼ੇ ‘ਤੇ ਇੱਕ ਮਹੱਤਵਪੂਰਨ ਦੇਸ਼ ਨਹੀਂ ਸੀ। :ਅਮਰੀਕਾ ਦਾ ਮੁੱਢ ਬਹੁਤ ਹੀ ਨਿਮਨ ਅਤੇ ਨਿਮਰ ਵਰਗਾਂ ਨੇ ਬੰਨ੍ਹਿਆ । ਮੁੱਖ ਤੌਰ ‘ਤੇ ਤਿੰਨ ਤਰ੍ਹਾਂ ਦੇ ਲੋਕ ਯੂਰਪ ਤੋਂ ਅਮਰੀਕਾ ਆ ਕੇ ਵਸੇ। ਪਹਿਲਾ ਵਰਗ ਉਹ ਸੀ ਜੋ ਯੂਰਪ ਵਿੱਚ ਬਹੁਤ ਗ਼ਰੀਬੀ ਅਤੇ ਭੁੱਖਮਰੀ ਦਾ ਸ਼ਿਕਾਰ ਸੀ। ਲੱਖਾਂ ਲੋਕ ਅਜਿਹੀ ਮੌਤ ਤੋਂ ਬਚਣ ਲਈ ਅਮਰੀਕਾ ਆ ਵਸੇ। ਮੁੱਢ ਵਿੱਚ ਅਮਰੀਕਾ ਦੀ ਵਸੋਂ ਦਾ ਵੱਡਾ ਹਿੱਸਾ ਉਹੀ ਲੋਕ ਸਨ ਜੋ ਯੂਰਪ ਵਿੱਚ ਕੋਈ ਸਮਾਜਿਕ, ਆਰਥਿਕ ਜਾਂ ਰਾਜਨੀਤਕ ਸਥਾਨ ਹਾਸਲ ਨਹੀਂ ਕਰ ਸਕੇ ਅਤੇ ਉਹ ਯੂਰਪੀ ਸਮਾਜ ਦਾ ਸਭ ਤੋਂ ਹੇਠਲਾ ਨਿਮਰ ਅਤੇ ਨਿਮਨ ਵਰਗ ਹੀ ਕਹੇ ਜਾ ਸਕਦੇ ਸਨ। :ਦੂਜਾ ਵਰਗ ਜਰਾਇਮ ਪੇਸ਼ਾ ਅਤੇ ਅਣਚਾਹੇ ਤੱਤ ਸਨ। ਇਹ ਉਹ ਵਰਗ ਸੀ ਜਿਸ ਨੂੰ ਯੂਰਪੀ ਸਮਾਜ ਸਹਿਣ ਨਹੀਂ ਸੀ ਕਰਦਾ ਅਤੇ ਉਨ੍ਹਾਂ ਨੂੰ ਉਥੋਂ ਕੱਢ ਕੇ ਜ਼ਬਰਦਸਤੀ ਅਮਰੀਕਾ ਵਸਾਇਆ ਗਿਆ। ਭਾਵੇਂ ਆਸਟਰੇਲੀਆ ਇੱਕ ਐਲਾਨੀ ਹੋਈ ਦੰਡਕ ਬਸਤੀ ਸੀ ਪਰ ਯੂਰਪ ਅਮਲੀ ਤੌਰ ‘ਤੇ ਅਮਰੀਕਾ ਨੂੰ ਵੀ ਇੱਕ ਪੀਨਲ ਕਾਲੋਨੀ ਵਾਂਗ ਹੀ ਸਮਝਦਾ ਸੀ ਜਿੱਥੇ ਉਹ ਆਪਣੇ ਜਰਾਇਮ ਪੇਸ਼ਾ ਅਤੇ ਅਣਚਾਹੇ ਅਨਸਰਾਂ ਨੂੰ ਧੱਕ ਸਕਦਾ ਸੀ। (contracted; show full) ==ਲੁੱਟ == ਅਮੀਰ ਕੁਦਰਤੀ ਵਸੀਲਿਆਂ ਤੋਂ ਇਲਾਵਾ ਘੱਟ ਗਿਣਤੀਆਂ ਦੀ ਲੁੱਟ ਨੇ ਵੀ ਅਮਰੀਕਾ ਨੂੰ ਮਹਾਨ ਬਣਾਉਣ ਵਿੱਚ ਵੱਡਾ ਹਿੱਸਾ ਪਇਆ ਹੈ। ਸਭ ਤੋਂ ਪਹਿਲਾਂ ਅਮਰੀਕੀ ਗੋਰਿਆਂ ਨੇ ਆਦਿਵਾਸੀਆਂ ਦੀਆਂ ਜ਼ਮੀਨਾਂ ਖੋਹੀਆਂ, ਇਹ ਜ਼ਮੀਨਾਂ ਧੋਖੇ ਤੇ ਨਾਬਰਾਬਰੀ ਵਾਲੀਆਂ ਸੰਧੀਆਂ ਉਨ੍ਹਾਂ ‘ਤੇ ਠੋਸ ਕੇ ਅਤੇ ਕਈ ਵਾਰੀ ਜੰਗਲੀ ਜਾਨਵਰਾਂ ਵਾਂਗ ਵੱਡੇ ਪੱਧਰ ‘ਤੇ ਉਨ੍ਹਾਂ ਦਾ ਕਤਲੇਆਮ ਕਰ ਕੇ ਵੀ ਖੋਹੀਆਂ ਗਈਆਂ। :ਕਾਲੇ ਲੋਕਾਂ ਦੀ ਲੁੱਟ ਕੀਤੀ ਗਈ। ਆਧੁਨਿਕ ਯੁੱਗ ਵਿੱਚ ਉਨ੍ਹਾਂ ਨੂੰ ਗੁਲਾਮ ਬਣਾਇਆ ਗਿਆ ਜਦੋਂਕਿ ਬਾਕੀ ਦੁਨੀਆਂ ਵਿੱਚ ਗੁਲਾਮੀ ਪ੍ਰਥਾ ਬਹੁਤ ਸਮਾਂ ਪਹਿਲਾਂ ਖ਼ਤਮ ਹੋ ਚੁੱਕੀ ਸੀ। ਕਾਲੇ ਲੋਕਾਂ ਨੂੰ ਪਹਿਲਾਂ ਖੇਤੀਬਾੜੀ ਅਤੇ ਘਰੇਲੂ ਯੁੱਧ ਤੋਂ ਬਾਅਦ ਕਾਰਖਾਨਿਆਂ ਵਿੱਚ ਉਤਪਾਦਨ ਲਈ ਵਰਤਿਆ ਗਿਆ। ਕਾਲੇ ਲੋਕਾਂ ਨੂੰ ਗੋਰਿਆਂ ਦੇ ਮੁਕਾਬਲੇ ਬਹੁਤ ਹੀ ਘੱਟ ਉਜਰਤ ਅਤੇ ਖਰਚੇ ਦਿੱਤੇ ਜਾਂਦੇ ਸਨ ਜਿਸ ਨਾਲ ਵਾਧੂ ਸਰਮਾਇਆ ਇਕੱਠਾ ਕਰਨਾ ਸੌਖਾ ਹੋ ਗਿਆ। :ਲਾਤੀਨੀ ਲੋਕਾਂ ਦੀ ਵਿਆਪਕ ਲੁੱਟ ਸ਼ੁਰੂ ਹੋਈ। ਖੇਤੀਬਾੜੀ, ਬਾਗਬਾਨੀ ਅਤੇ ਹੋਰ ਬਹੁਤ ਘੱਟ ਉਜਰਤ ਵਾਲੇ ਕੰਮਾਂ ਜਿਵੇਂ ਵਪਾਰਕ ਅਦਾਰਿਆਂ ਦੀ ਸਫ਼ਾਈ ਅਤੇ ਘਰੇਲੂ ਕੰਮ-ਕਾਜ ਆਦਿ ਵਿੱਚ ਲਾਤੀਨੀ ਲੋਕਾਂ ਨੂੰ ਲਾਇਆ ਗਿਆ। ਇਹ ਕਾਲੇ ਲੋਕਾਂ ਨਾਲੋਂ ਵੀ ਸਸਤੇ ਪੈਂਦੇ ਹਨ ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਗ਼ੈਰ-ਕਾਨੂੰਨੀ ਆਵਾਸੀ ਹਨ। ਇਸ ਲਈ ਇਹ ਬਹੁਤ ਹੀ ਘੱਟ ਉਜਰਤ ਉਤੇ ਅਤੇ ਬਿਨਾਂ ਕੋਈ ਸਹੂਲਤਾਂ ਦੇ ਵੀ ਕੰਮ ਕਰਨ ਲਈ ਮਜਬੂਰ ਹਨ। :ਅਮਰੀਕਾ ਦੇ ਇੱਕ ਵੱਡੀ ਸ਼ਕਤੀ ਬਣਨ ਵਿੱਚ ਤੀਜੀ ਦੁਨੀਆਂ ਤੇ ਖਾਸ ਕਰਕੇ ਲਾਤੀਨੀ ਅਮਰੀਕਾ ਦੀ ਲੁੱਟ ਨੇ ਵੀ ਬਹੁਤ ਵੱਡੀ ਭੂਮਿਕਾ ਨਿਭਾਈ ਹੈ। ਅਮਰੀਕਾ ਨੇ ਮੈਕਸੀਕੋ, ਕੇਂਦਰੀ ਅਮਰੀਕਾ ਅਤੇ ਦੱਖਣੀ ਅਮਰੀਕਾ ਦੇ ਦੇਸ਼ਾਂ ਦੇ ਵਸੀਲਿਆਂ ‘ਤੇ ਮੁਕੰਮਲ ਕੰਟਰੋਲ ਕਰ ਲਿਆ। ਭਾਵੇਂ ਸਬਜ਼ੀਆਂ, ਫਲ ਤੇ ਕਾਫੀ ਤੇ ਗੰਨੇ ਵਰਗੀਆਂ ਫ਼ਸਲਾਂ, ਕੇਲੇ, ਅੰਗੂਰ ਤੇ ਅਨਾਨਾਸ, ਇਨ੍ਹਾਂ ਦੇਸ਼ਾਂ ਦਾ ਤੇਲ ਹੋਵੇ ਭਾਵੇਂ ਸੋਨਾ, ਚਾਂਦੀ ਤੇ ਹੋਰ ਧਾਤਾਂ, ਇਨ੍ਹਾਂ ਸਭ ‘ਤੇ ਅਮਰੀਕਾ ਦਾ ਹੀ ਕੰਟਰੋਲ ਸੀ। ਇੱਥੋਂ ਤਕ ਕਿ ਇਨ੍ਹਾਂ ਦੇਸ਼ਾਂ ਦੇ ਚੰਗੇ ਵਾਤਾਵਰਣ ਅਤੇ ਸੋਹਣੇ ਕੁਦਰਤੀ ਦ੍ਰਿਸ਼ਾਂ ‘ਤੇ ਵੀ ਅਮਰੀਕਾ ਨੇ ਮੁਕੰਮਲ ਕੰਟਰੋਲ ਕਰਕੇ ਉਨ੍ਹਾਂ ਨੂੰ ਸੈਰ-ਸਪਾਟੇ ਅਤੇ ਅਯਾਸ਼ੀ ਦੇ ਕੇਂਦਰਾਂ ਵਜੋਂ ਵਿਕਸਿਤ ਕਰਕੇ ਖੂਬ ਮੁਨਾਫ਼ਾ ਕਮਾਇਆ। :ਹੁਣ ਮੈਕਸੀਕੋ ਦਾ ਸਾਰਾ ਸਮੁੰਦਰੀ ਕੰਢਾ ਹੀ ਅਮਰੀਕਾ ਨੇ ਇਸ ਪੱਖੋਂ ਵਿਕਸਿਤ ਕਰ ਲਿਆ ਹੈ। ਇਨ੍ਹਾਂ ਦੇਸ਼ਾਂ ਦੇ ਕੁਦਰਤੀ ਵਸੀਲਿਆਂ ਨੂੰ ਅਮਰੀਕਾ ਨੇ ਕੌਡੀਆਂ ਦੇ ਭਾਅ ਖਰੀਦ ਕੇ ਖੂਬ ਮੁਨਾਫ਼ਾ ਕਮਾਇਆ ਅਤੇ ਉਸ ਮੁਨਾਫ਼ੇ ਦਾ ਕੁਝ ਹਿੱਸਾ ਆਪਣੇ ਲੋਕਾਂ ਨੂੰ ਵੀ ਸਸਤੀਆਂ ਵਸਤੂਆਂ ਦੇ ਰੂਪ ਵਿੱਚ ਦਿੱਤਾ, ਲਾਤੀਨੀ ਅਮਰੀਕਾ ਦੇ ਕੁਦਰਤੀ ਅਤੇ ਮਨੁੱਖੀ ਵਸੀਲਿਆਂ ਦੀ ਪਾਰਲੀ ਲੁੱਟ ਅਮਰੀਕੀ ਸਾਮਰਾਜ ਦੇ ਉਥਾਨ ਦਾ ਮੁੱਖ ਸੋਮਾ ਬਣੀ ਪਰ ਇਹ ਪਾਰਲੀ ਲੁੱਟ ਸਿਰਫ਼ ਅਮਰੀਕਾ ਦਾ ਪਿਛਵਾੜਾ ਕਹੇ ਜਾਂਦੇ ਲਾਤੀਨੀ ਅਮਰੀਕਾ ਤਕ ਹੀ ਸੀਮਿਤ ਨਹੀਂ ਸੀ ਸਗੋਂ ਸਮੁੱਚੀ ਤੀਜੀ ਦੁਨੀਆਂ ਅਰਥਾਤ ਅਫ਼ਰੀਕਾ ਅਤੇ ਏਸ਼ੀਆ ਵੀ ਅਮਰੀਕੀ ਸਾਮਰਾਜੀ ਲੁੱਟ ਦਾ ਸ਼ਿਕਾਰ ਬਣੇ ਅਤੇ ਅਮਰੀਕੀ ਉਥਾਨ ਅਤੇ ਅਮਰੀਕਾ ਦੇ ਇੱਕੋ ਇੱਕ ਮਹਾਂਸ਼ਕਤੀ ਬਣਨ ਵਿੱਚ ਸਹਾਈ ਹੋਏ। ==ਮਹਾਂ ਸ਼ਕਤੀ== ਸੰਨ 1846 ਤੋਂ 1848 ਤਕ [[ਅਮਰੀਕਾ-ਮੈਕਸੀਕੋ ਯੁੱਧ]] ਚੱਲਿਆ ਜਿਸ ਵਿੱਚ ਅਮਰੀਕਾ ਦੀ ਜਿੱਤ ਹੋਈ ਅਤੇ [[ਮੈਕਸੀਕੋ]] ਦਾ ਬਹੁਤ ਸਾਰਾ ਇਲਾਕਾ ਅਮਰੀਕਾ ਨੇ ਆਪਣੇ ਵਿੱਚ ਮਿਲਾ ਲਿਆ। ਅਮਰੀਕਾ ਦਾ ਸਾਰਾ ਪੱਛਮੀ ਕੰਢਾ ਅਤੇ ਦੱਖਣ-ਪੱਛਮੀ ਹਿੱਸਾ ਪਹਿਲਾਂ ਮੈਕਸੀਕੋ ਦਾ ਹਿੱਸਾ ਹੁੰਦਾ ਸੀ। ਇਸ ਜਿੱਤ ਨਾਲ ਅਮਰੀਕਾ ਇੱਕ ਅਹਿਮ ਸ਼ਕਤੀ ਵਜੋਂ ਉਭਰਿਆ। ਸੰਨ 1861 ਤੋਂ 1865 ਤਕ ਚੱਲੇ ਘਰੇਲੂ ਯੁੱਧ ਨੇ ਅਮਰੀਕਾ ਨੂੰ ਇੱਕ ਉਤਪਾਦਕ ਸ਼ਕਤੀ ਵਜੋਂ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਕਿਉਂਕਿ ਉਸ ਤੋਂ ਪਹਿਲਾਂ ਅਮਰੀਕਾ ਉਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਵੰਡਿਆ ਹੋਇਆ ਸੀ। ਉਤਰ ਵਿੱਚ ਲੱਗੇ ਕਾਰਖਾਨਿਆਂ ਵਿੱਚ ਕੰਮ ਕਰਨ ਲਈ ਕਿਰਤੀਆਂ ਦੀ ਘਾਟ ਸੀ। ਅਮਰੀਕਾ ਦੇ ਦੱਖਣੀ ਹਿੱਸੇ ਵਿੱਚ(contracted; show full)| <span style="display:none">18900710</span>1890-07-10 | align=right | <span style="display:none">00,</span>522,830 | [[ਸ਼ੇਐਨ, ਵਾਇਓਮਿੰਗ|ਸ਼ੇਐਨ]] | [[ਸ਼ੇਐਨ, ਵਾਇਓਮਿੰਗ|ਸ਼ੇਐਨ]] |- |} ==ਹਵਾਲੇ==⏎ {{ਹਵਾਲੇ}} {{ਉੱਤਰੀ ਅਮਰੀਕਾ ਦੇ ਦੇਸ਼}} {{ਸੰਯੁਕਤ ਰਾਜ ਦੇ ਰਾਜਸੀ ਵਿਭਾਗ}} == ਬਾਹਰੀ ਕੜੀ == {{ਕਾਮਨਜ਼|United States}} ⏎ ⏎ [[ਸ਼੍ਰੇਣੀ:ਉੱਤਰੀ ਅਮਰੀਕਾ ਦੇ ਦੇਸ਼]] [[ਸ਼੍ਰੇਣੀ:ਸੰਯੁਕਤ ਰਾਜ ਅਮਰੀਕਾ ਦੇ ਰਾਜ]] All content in the above text box is licensed under the Creative Commons Attribution-ShareAlike license Version 4 and was originally sourced from https://pa.wikipedia.org/w/index.php?diff=prev&oldid=246474.
![]() ![]() This site is not affiliated with or endorsed in any way by the Wikimedia Foundation or any of its affiliates. In fact, we fucking despise them.
|